(Translated by https://www.hiragana.jp/)
ਭਾਰਤੀ ਲੋਕ - ਵਿਕੀਪੀਡੀਆ, ਇਕ ਅਜ਼ਾਦ ਵਿਸ਼ਵਗਿਆਨਕੋਸ਼ ਸਮੱਗਰੀ 'ਤੇ ਜਾਓ

ਭਾਰਤੀ ਲੋਕ

ਵਿਕੀਪੀਡੀਆ, ਇੱਕ ਆਜ਼ਾਦ ਵਿਸ਼ਵਕੋਸ਼ ਤੋਂ

ਭਾਰਤੀ ਲੋਕ (ਜਾਂ ਸਿਰਫ਼ ਭਾਰਤੀ) ਭਾਰਤ ਦੇ ਵਾਸੀਆਂ ਨੂੰ ਆਖਿਆ ਜਾਂਦਾ ਹੈ। ਦੁਨੀਆ ਦੀ 17.31 ਫ਼ੀਸਦੀ ਭਾਰਤ ਵਿੱਚ ਰਹਿੰਦੀ ਹੈ। ਇੱਥੇ ਵੱਖ-ਵੱਖ ਨਸਲਾਂ, ਧਰਮਾਂ, ਕਬੀਲਿਆਂ ਅਤੇ ਜਾਤਾਂ ਦੇ ਲੋਕ ਰਹਿੰਦੇ ਹਨ।